ਦਲ ਖਾਲਸਾ ਵੱਲੋਂ ਘੱਲੂਘਾਰਾ ਦੀ 42ਵੀਂ ਵਰੇਗੰਢ ਮੌਕੇ ਅੰਮ੍ਰਿਤਸਰ ਬੰਦ, ਮਿਲਿਆ ਰਲਿਆ-ਮਿਲਿਆ ਹੁੰਗਾਰਾ
ਵਰਕਰਾਂ ਵੱਲੋਂ ਸਵੇਰੇ ਬਾਜ਼ਾਰਾਂ ਵਿਚ ਜਾ ਕੇ ਦੁਕਾਨਾਂ ਬੰਦ ਕਰਵਾਈਆਂ ਗਈਆਂ। ਦਲ ਖਾਲਸਾ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਸੀਨੀਅਰ ਆਗੂ ਕੰਵਰਪਾਲ ਸਿੰਘ ਬਿੱਟੂ ਨੇ ਸ਼ਹਿਰ ਵਾਸੀਆਂ ਨੂੰ ਸ਼ਾਂਤੀਪੂਰਨ ਬੰਦ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
Publish Date: Sat, 06 Jun 2026 10:46 AM (IST)
Updated Date: Sat, 06 Jun 2026 10:57 AM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਦਲ ਖਾਲਸਾ ਵੱਲੋਂ ਘੱਲੂਘਾਰਾ ਦੀ 42ਵੀਂ ਵਰੇਗੰਢ ਮੌਕੇ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਹੈ ਜਿਸ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਹੈ। ਵਰਕਰਾਂ ਵੱਲੋਂ ਸਵੇਰੇ ਬਾਜ਼ਾਰਾਂ ਵਿਚ ਜਾ ਕੇ ਦੁਕਾਨਾਂ ਬੰਦ ਕਰਵਾਈਆਂ ਗਈਆਂ। ਦਲ ਖਾਲਸਾ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਸੀਨੀਅਰ ਆਗੂ ਕੰਵਰਪਾਲ ਸਿੰਘ ਬਿੱਟੂ ਨੇ ਸ਼ਹਿਰ ਵਾਸੀਆਂ ਨੂੰ ਸ਼ਾਂਤੀਪੂਰਨ ਬੰਦ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।