- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਇਨ੍ਹਾਂ ਬਾਰਡਰਾਂ ’ਤੇ ਹੋਣ ਵਾਲੀ ਇਸ ਸੈਰੇਮਨੀ ਨੂੰ ਦੇਖਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਸੈਲਾਨੀ ਅਤੇ ਦਰਸ਼ਕ ਪਹੁੰਚਦੇ ਹਨ।

ਫਾਜ਼ਿਲਕਾ/ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ ਦੇ ਸਾਦਕੀ, ਹੁਸੈਨੀਵਾਲਾ ਤੇ ਅਟਾਰੀ-ਵਾਘਾ ਬਾਰਡਰ ’ਤੇ ਰੋਜ਼ਾਨਾ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਹੁਣ ਸ਼ਾਮ ਸਾਢੇ ਪੰਜ ਵਜੇ ਹੋਵੇਗੀ। ਬੀਐੱਸਐੱਫ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਵਿਚ ਬਦਲਾਅ ਦੇ ਮੱਦੇਨਜ਼ਰ ਸੈਰੇਮਨੀ ਦਾ ਸਮਾਂ ਬਦਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਬਾਰਡਰਾਂ ’ਤੇ ਹੋਣ ਵਾਲੀ ਇਸ ਸੈਰੇਮਨੀ ਨੂੰ ਦੇਖਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਸੈਲਾਨੀ ਅਤੇ ਦਰਸ਼ਕ ਪਹੁੰਚਦੇ ਹਨ।