- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 15 ਨਵੰਬਰ ਨੂੰ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਜਾਵੇਗਾ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ ਤੇ ਸੰਗਤਾਂ ਸ਼ਾਮਲ ਹੋਣਗੀਆਂ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 15 ਨਵੰਬਰ ਨੂੰ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਜਾਵੇਗਾ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ ਤੇ ਸੰਗਤਾਂ ਸ਼ਾਮਲ ਹੋਣਗੀਆਂ।