ਹੁਣ 'ਆਪ' ਪੰਜਾਬ ਦੇ ਇਸ ਸੀਨੀਅਰ ਆਗੂ ਨੇ ਛੱਡੀ ਪਾਰਟੀ, ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਪੰਜਾਬ ਡੇਅਰੀ ਵਿਕਾਸ ਬੋਰਡ ਦੇ ਚੇਅਰਮੈਨ ਤੇ ਸੀਨੀਅਰ ਆਗੂ ਸੁਖਦੀਪ ਸਿੰਘ ਛੀਨਾ ਨੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ।
Publish Date: Fri, 13 Nov 2026 01:20 PM (IST)
Updated Date: Fri, 13 Nov 2026 01:29 PM (IST)
ਜੈ ਸਿੰਘ ਛਿੱਬਰ, ਚੰਡੀਗੜ੍ਹ : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਚੇਅਰਮੈਨ ਤੇ ਸੀਨੀਅਰ ਆਗੂ ਸੁਖਦੀਪ ਸਿੰਘ ਛੀਨਾ ਨੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ।